Close

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਸਮਾਰੋਹ ਨੂੰ ਸਮਰਪਿਤ ਨਗਰ ਕੀਰਤਨ ਦੇ ਬਨੂੜ ਵਿਖੇ ਪੁੱਜਣ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਵੱਲੋਂ ਨਿੱਘਾ ਸਵਾਗਤ